Saturday, 4 October 2014

Yaar Anmulle Hunde Aa

ਬਈ ਹੁੰਦੇ ਯਾਰ ਭਰਾਂਵਾਂ ਵਰਗੇ__
ਸੱਜੀਆਂ ਖੱਬੀਆਂ ਬਾਹਵਾਂ ਵਰਗੇ__
ਮਿੱਠੀ ਕੈਦ, ਸਜਾਵਾਂ ਵਰਗੇ ਹਵਾ ਦੇ ਬੁੱਲੇ ਹੁੰਦੇ ਆ__
ਬਈ ਤਾਹੀਂਓ ਕਹਿੰਦਾ ਯਾਰ ਅਣਮੁੱਲੇ ਹੁੰਦੇ ਆ.....

No comments:

Post a Comment